ਪੀ.ਏ.ਯੂ. ਦੇ ਭੋਜਨ ਤਕਨੀਕ ਮਾਹਿਰ ਡਾ. ਬਲਜੀਤ ਸਿੰਘ ਨੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਦਾ ਅਹੁਦਾ ਸੰਭਾਲਿਆ