ਪੀ.ਏ.ਯੂ. ਵਿਖੇ ਆਲੂ ਦੀਆਂ ਵਿਕਸਿਤ ਕਿਸਮਾਂ ਪੀ.ਪੀ. 101 ਅਤੇ ਪੀ.ਪੀ. 102 ਦਾ ਟੀ ਐੱਲ ਬੀਜ ਕਿਸਾਨਾਂ ਲਈ ਉੱਪਲਬਧ ਕਰਵਾਇਆ ਜਾ ਰਿਹਾ ਹੈ| ਜਿਹੜੇ ਕਿਸਾਨ ਇਹਨਾਂ ਕਿਸਮਾਂ ਦੀ ਕਾਸ਼ਤ ਕਰਨੀ ਚਾਹੁੰਦੇ ਹਨ ਉਹ ਉੱਪਰ ਦੱਸੀਆਂ ਕਿਸਮਾਂ ਦਾ ਬੀਜ ਸਹਿਯੋਗੀ ਨਿਰਦੇਸ਼ਕ (ਬੀਜ), ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ ਅਗੇਤਾ ਬੁੱਕ ਕਰਵਾ ਸਕਦੇ ਹਨ|ਇਸਲਈ ਫੋਨ ਨੰਬਰਾਂ 0161-2400898, 81463-00510, 94666-13412 ਜਾਂ ਈ ਮੇਲ: directorseeds0pau.edu ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ|
